Author: The Punjab Express

‘ਆਪ’ ਸੰਸਦ ਮੈਂਬਰ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਭਾਜਪਾ ਦੇ ਇੱਕ ਸੀਨੀਅਰ ਆਗੂ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਲਈ ਪੈਸੇ ਅਤੇ ਕੈਬਨਿਟ ਅਹੁਦੇ ਦੀ ਪੇਸ਼ਕਸ਼ ਕੀਤੀ ਸੀ।

ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਭਾਜਪਾ ‘ਤੇ ਪੰਜਾਬ ਤੋਂ ਇਸ ਦੇ ਅਧਿਕਾਰੀਆਂ ਦਾ…